Bible Language

2 Timothy 1:6 (AKJV) American King James Version

Versions

PAV   ਇਸ ਕਾਰਨ ਮੈਂ ਤੈਨੂੰ ਚਿਤਾਰਦਾ ਹਾਂ ਭਈ ਤੂੰ ਪਰਮੇਸ਼ੁਰ ਦੀ ਉਸ ਦਾਤ ਨੂੰ ਜੋ ਤੇਰੇ ਉੱਤੇ ਮੇਰੇ ਹੱਥ ਰੱਖਣ ਦੁਆਰਾ ਤੈਨੂੰ ਮਿਲੀ ਚਮਕਾ ਦਿਹ
ERVPA   ਇਸੇ ਲਈ ਮੈਂ ਚਾਹਉਂਨਾ ਕਿ ਤੁਸੀਂ ਉਸ ਦਾਤ ਨੂੰ ਚੇਤੇ ਕਰੋ ਜਿਹਡ਼ੀ ਤੁਹਾਨੂੰ ਪਰਮੇਸ਼ੁਰ ਨੇ ਬਖਸ਼ੀ ਸੀ। ਪਰਮੇਸ਼ੁਰ ਨੇ ਇਹ ਦਾਤ ਤੁਹਾਨੂੰ ਉਦੋਂ ਬਖਸ਼ੀ ਸੀ ਜਦੋਂ ਮੈਂ ਤੁਹਾਡੇ ਤੇ ਆਪਣੇ ਹੱਥ ਰਖੇ ਸਨ। ਹੁਣ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਸ ਦਾਤ ਦੀ ਵਰਤੋਂ ਕਰੋ ਅਤੇ ਇਸਨੂੰ ਉਸੇ ਤਰ੍ਹਾਂ ਪ੍ਰਫ਼ੁੱਲਤ ਹੋਣ ਦਿਉ ਜਿਵੇਂ ਅੱਗ ਦੀ ਚੰਗਿਆਡ਼ੀ ਲਾਟ ਬਣ ਜਾਂਦੀ ਹੈ।
IRVPA   ਇਸ ਕਾਰਨ ਮੈਂ ਤੈਨੂੰ ਚਿਤਾਰਦਾ ਹਾਂ ਕਿ ਤੂੰ ਪਰਮੇਸ਼ੁਰ ਦੀ ਉਸ ਦਾਤ ਨੂੰ ਚਮਕਾ, ਜੋ ਮੇਰੇ ਹੱਥ ਰੱਖਣ ਦੁਆਰਾ ਤੈਨੂੰ ਮਿਲੀ।