Bible Language

2 Timothy 2:12 (AKJV) American King James Version

Versions

PAV   ਜੇ ਸਹਾਰ-ਲਈਏ ਤਾਂ ਉਹ ਦੇ ਨਾਲ ਰਾਜ ਭੀ ਕਰਾਂਗੇ ਜੇ ਉਹ ਦਾ ਇਨਕਾਰ ਕਰੀਏ ਤਾਂ ਉਹ ਭੀ ਸਾਡਾ ਇਨਕਾਰ ਕਰੇਗਾ
ERVPA   ਜੇ ਅਸੀਂ ਦੁਖਾਂ ਨੂੰ ਪ੍ਰਵਾਨ ਕਰਦੇ ਹਾਂ, ਤਾਂ ਅਸੀਂ ਉਸਦੇ ਨਾਲ ਰਾਜ ਕਰਾਂਗੇ। ਜੇ ਅਸੀਂ ਉਸਨੂੰ ਪ੍ਰਵਾਨ ਕਰਨ ਤੋਂ ਇਨਕਾਰੀ ਹੋਵਾਂਗੇ, ਤਾਂ ਉਹ ਸਾਨੂੰ ਪ੍ਰਵਾਨ ਕਰਨ ਤੋਂ ਇਨਕਾਰੀ ਹੋਵੇਗਾ।
IRVPA   ਜੇ ਸਹਿ ਲਈਏ, ਉਹ ਦੇ ਨਾਲ ਰਾਜ ਵੀ ਕਰਾਂਗੇ। ਜੇ ਉਹ ਦਾ ਇਨਕਾਰ ਕਰੀਏ, ਤਾਂ ਉਹ ਵੀ ਸਾਡਾ ਇਨਕਾਰ ਕਰੇਗਾ।