Bible Language

2 Timothy 2:15 (AKJV) American King James Version

Versions

PAV   ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਪਰਵਾਨ ਅਤੇ ਅਜਿਹਾ ਕਾਰੀਗਰ ਠਹਿਰਾਉਣ ਦਾ ਜਤਨ ਕਰ ਜਿਹ ਨੂੰ ਲੱਜਿਆਵਾਨ ਨਾ ਹੋਣਾ ਪਵੇ ਅਤੇ ਜਿਹੜਾ ਸਚਿਆਈ ਦੇ ਬਚਨ ਦਾ ਜਥਾਰਥ ਵਖਿਆਣ ਕਰਨ ਵਾਲਾ ਹੋਵੇ
ERVPA   ਉਹੋ ਜਿਹਾ ਬਣਨ ਦੀ ਪੂਰਨ ਕੋਸ਼ਿਸ਼ ਕਰੋ ਜਿਸਨੂੰ ਪਰਮੇਸ਼ੁਰ ਪ੍ਰਵਾਨ ਕਰੇ ਅਤੇ ਆਪਣੇ ਆਪ ਨੂੰ ਉਸ ਅੱਗੇ ਅਰਪਨ ਕਰ ਦਿਉ। ਇੱਕ ਅਜਿਹਾ ਮਜ਼ਦੂਰ ਬਣੋ ਜਿਹਡ਼ਾ ਆਪਣੇ ਕੰਮ ਉੱਤੇ ਸ਼ਰਮਿੰਦਾ ਨਹੀਂ ਅਜਿਹਾ ਮਜ਼ਦੂਰ ਜਿਹਡ਼ਾ ਸੱਚੇ ਉਪਦੇਸ਼ ਨੂੰ ਸਹੀ ਢੰਗ ਨਾਲ ਇਸਤੇਮਾਲ ਕਰਦਾ ਹੈ।
IRVPA   ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਪਰਵਾਨ ਅਤੇ ਅਜਿਹਾ ਕਾਰੀਗਰ ਠਹਿਰਾਉਣ ਦਾ ਜਤਨ ਕਰ ਜਿਸ ਨੂੰ ਲੱਜਿਆਵਾਨ ਨਾ ਹੋਣਾ ਪਵੇ ਅਤੇ ਜਿਹੜਾ ਸਚਿਆਈ ਦੇ ਬਚਨ ਦੀ ਉੱਚਿਤ ਵਿਆਖਿਆ ਕਰਨ ਵਾਲਾ ਹੋਵੇ।