Bible Language

2 Timothy 2:8 (AKJV) American King James Version

Versions

PAV   ਯਿਸੂ ਮਸੀਹ ਨੂੰ ਜਿਹੜਾ ਦਾਊਦ ਦੀ ਨਸਲ ਵਿੱਚੋਂ ਹੈ, ਜਿਹੜਾ ਮੇਰੀ ਖੁਸ਼ ਖਬਰੀ ਦੇ ਅਨੁਸਾਰ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਚੇਤੇ ਰੱਖ
ERVPA   ਯਿਸੂ ਮਸੀਹ ਨੂੰ ਚੇਤੇ ਰਖੋ। ਉਹ ਆਊਦ ਦੇ ਪਰਿਵਾਰ ਵਿੱਚੋਂ ਹੈ। ਜਦੋਂ ਯਿਸੂ ਮਰਿਆ ਤਾਂ ਸਨੂੰ ਮੌਤ ਤੋਂ ਉਭਾਰਿਆ ਗਿਆ। ਇਹੀ ਖੁਸ਼ਖਬਰੀ ਹੈ ਜਿਸ ਬਾਰੇ ਮੈਂ ਲੋਕਾਂ ਨੂੰ ਦੱਸਦਾ ਹਾਂ।
IRVPA   ਯਿਸੂ ਮਸੀਹ, ਜਿਹੜਾ ਦਾਊਦ ਦੀ ਪੀਹੜੀ ਵਿੱਚੋਂ ਹੈ, ਜੋ ਮੇਰੀ ਖੁਸ਼ਖਬਰੀ ਦੇ ਅਨੁਸਾਰ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਉਹ ਨੂੰ ਚੇਤੇ ਰੱਖ।