Bible Language

Acts 11:28 (AKJV) American King James Version

Versions

PAV   ਇੱਕ ਨੇ ਉਨ੍ਹਾਂ ਵਿੱਚੋਂ ਜਿਹ ਦਾ ਨਾਮ ਆਗਬੁਸ ਸੀ ਉੱਠ ਕੇ ਆਤਮਾ ਦੇ ਰਾਹੀਂ ਇਹ ਪਤਾ ਦਿੱਤਾ ਜੋ ਸਾਰੀ ਦੁਨਿਆ ਵਿੱਚ ਵੱਡਾ ਕਾਲ ਪਏਗਾ ਜਿਹੜਾ ਕਲੌਦਿਯੁਸ ਦੇ ਸਮੇਂ ਵਿੱਚ ਪੈ ਗਿਆ
ERVPA   ਉਨ੍ਹਾਂ ਵਿੱਚੋਂ ਇੱਕ ਨਬੀ ਜਿਸ ਦਾ ਨਾਂ ਆਗਬੁਸ ਸੀ ਉਠਿਆ ਅਤੇ ਉਠਕੇ ਪਵਿੱਤਰ ਆਤਮਾ ਦੇ ਰਾਹੀਂ ਇਹ ਦੱਸਿਆ, “ਇਥ੍ਥੇ ਸਾਰੀ ਧਰਤੀ ਤੇ ਬਹੁਤ ਵੱਡਾ ਕਾਲ ਪਵੇਗਾ।” ਜਦੋਂ ਕਲੌਦਿਯਸ ਬਾਦਸ਼ਾਹ ਸੀ, ਅਸਲ ਵਿੱਚ ਇਹ ਕਾਲ ਵਾਪਰਿਆ।
IRVPA   ਇੱਕ ਨੇ ਉਨ੍ਹਾਂ ਵਿੱਚੋਂ ਜਿਸ ਦਾ ਨਾਮ ਆਗਬੁਸ ਸੀ, ਉੱਠ ਕੇ ਆਤਮਾ ਦੇ ਰਾਹੀਂ ਇਹ ਪਤਾ ਦਿੱਤਾ ਜੋ ਸਾਰੀ ਦੁਨੀਆਂ ਵਿੱਚ ਇੱਕ ਵੱਡਾ ਕਾਲ ਪਵੇਗਾ ਜਿਹੜਾ ਕਲੌਦਿਯੁਸ ਦੇ ਸਮੇਂ ਵਿੱਚ ਪੈ ਗਿਆ।