Bible Language

Acts 14:12 (AKJV) American King James Version

Versions

PAV   ਅਤੇ ਉਨ੍ਹਾਂ ਨੇ ਬਰਨਬਾਸ ਦਾ ਨਾਉਂ ਦਿਔਸ ਅਤੇ ਪੌਲੁਸ ਦਾ ਨਾਉਂ ਹਰਮੇਸ ਰੱਖਿਆ ਇਸ ਲਈ ਜੋ ਇਹ ਬਚਨ ਕਰਨ ਵਿੱਚ ਆਗੂ ਸੀ
ERVPA   ਲੋਕਾਂ ਨੇ ਬਰਨਬਾਸ ਨੂੰ ਦਿਓਸ ਅਤੇ ਪੌਲੁਸ ਨੂੰ “ਹਰਮੇਸ” ਨਾਉਂ ਨਾਲ ਬੁਲਾਉਣਾ ਸ਼ੁਰੂ ਕੀਤਾ ਇਸ ਲਈ ਕਿਉਂਕਿ ਇਹ ਬਚਨ ਕਰਨ ਵਿੱਚ ਆਗੂ ਸੀ।
IRVPA   ਅਤੇ ਉਨ੍ਹਾਂ ਨੇ ਬਰਨਬਾਸ ਦਾ ਨਾਮ ਜਿਓਸ ਅਤੇ ਪੌਲੁਸ ਦਾ ਨਾਮ ਹਰਮੇਸ ਰੱਖਿਆ, ਇਸ ਲਈ ਜੋ ਉਹ ਬਚਨ ਕਰਨ ਵਿੱਚ ਆਗੂ ਸੀ।