Bible Language

Acts 14:2 (AKJV) American King James Version

Versions

PAV   ਪਰ ਉਨ੍ਹਾਂ ਯਹੂਦੀਆਂ ਨੇ ਜਿਨ੍ਹਾਂ ਨਾ ਮੰਨਿਆ ਪਰਾਈਆਂ ਕੌਮਾਂ ਦਿਆਂ ਲੋਕਾਂ ਦੇ ਮਨਾਂ ਨੂੰ ਉਭਾਰ ਕੇ ਭਾਈਆਂ ਦੀ ਵੱਲੋਂ ਬੁਰਾ ਕਰ ਦਿੱਤਾ
ERVPA   ਪਰ ਕੁਝ ਯਹੂਦੀ ਲੋਕਾਂ ਨੇ ਵਿਸ਼ਵਾਸ ਨਾ ਕੀਤਾ, ਅਤੇ ਇਨ੍ਹਾਂ ਲੋਕਾਂ ਨੇ ਗੈਰ-ਯਹੂਦੀਆਂ ਨੂੰ ਭਡ਼ਕਾਇਆ ਅਤੇ ਨਿਹਚਾਵਾਨਾਂ ਬਾਰੇ ਉਨ੍ਹਾਂ ਦੇ ਮਨਾਂ ਵਿੱਚ ਜ਼ਹਿਰ ਭਰ ਦਿੱਤਾ।
IRVPA   ਪਰ ਉਨ੍ਹਾਂ ਯਹੂਦੀਆਂ ਨੇ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ ਸੀ, ਪਰਾਈਆਂ ਕੌਮਾਂ ਦੇ ਲੋਕਾਂ ਦੇ ਮਨਾਂ ਨੂੰ ਭਰਮਾ ਕੇ, ਭਰਾਵਾਂ ਦੀ ਵੱਲੋਂ ਬੁਰਾ ਪਵਾ ਦਿੱਤਾ।