Bible Language

Acts 14:3 (AKJV) American King James Version

Versions

PAV   ਸੋ ਓਹ ਬਹੁਤ ਦਿਨ ਉੱਥੇ ਠਹਿਰੇ ਅਤੇ ਪ੍ਰਭੁ ਦੇ ਆਸਰੇ ਬੇਧੜਕ ਉਪਦੇਸ਼ ਕਰਦੇ ਰਹੇ ਅਰ ਉਹ ਉਨ੍ਹਾਂ ਦੇ ਹੱਥੀਂ ਨਿਸ਼ਾਨ ਅਤੇ ਅਚਰਜ ਕੰਮ ਵਿਖਾਲ ਕੇ ਆਪਣੀ ਕਿਰਪਾ ਦੇ ਬਚਨ ਉੱਤੇ ਸਾਖੀ ਦਿੰਦਾ ਰਿਹਾ
ERVPA   ਇਸ ਦੇ ਬਾਵਜੂਦ, ਪੌਲੁਸ ਅਤੇ ਬਰਨਬਾਸ ਬਹੁਤ ਦਿਨ ਲਈ ਇਕੋਨਿਯੁਮ ਵਿੱਚ ਰੁਕੇ ਅਤੇ ਨਿਰਭੈ ਹੋਕੇ ਪ੍ਰਭੂ ਬਾਰੇ ਬੋਲੇ। ਉਨ੍ਹਾਂ ਨੇ ਲੋਕਾਂ ਨੂੰ ਪ੍ਰਭੂ ਦੀ ਕਿਰਪਾ ਬਾਰੇ ਪ੍ਰਚਾਰ ਦਿੱਤਾ। ਪ੍ਰਭੂ ਨੇ ਉਨ੍ਹਾਂ ਦੇ ਸੰਦੇਸ਼ ਨੂੰ ਕਰਾਮਾਤੀ ਨਿਸ਼ਾਨ ਅਤੇ ਅਚੰਭੇ ਕਰਨ ਦੀ ਯੋਗਤਾ ਦੇਕੇ ਸਾਬਤ ਕੀਤਾ।
IRVPA   ਉਹ ਬਹੁਤ ਦਿਨ ਉੱਥੇ ਠਹਿਰੇ ਅਤੇ ਪ੍ਰਭੂ ਦੇ ਆਸਰੇ, ਨਿਡਰ ਉਪਦੇਸ਼ ਕਰਦੇ ਰਹੇ ਅਤੇ ਉਹ ਉਨ੍ਹਾਂ ਦੇ ਹੱਥੀਂ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾ ਕੇ ਆਪਣੀ ਕਿਰਪਾ ਦੇ ਬਚਨ ਉੱਤੇ ਗਵਾਹੀ ਦਿੰਦਾ ਰਿਹਾ।