Bible Language

Acts 15:30 (AKJV) American King James Version

Versions

PAV   ਫੇਰ ਓਹ ਵਿਦਿਆ ਹੋ ਕੇ ਅੰਤਾਕਿਯਾ ਨੂੰ ਆਏ ਅਰ ਸੰਗਤ ਨੂੰ ਇਕੱਠੀ ਕਰ ਕੇ ਚਿੱਠੀ ਦਿੱਤੀ
ERVPA   ਇਉਂ ਪੌਲੁਸ, ਬਰਨਬਾਸ, ਯਹੂਦਾ ਅਤੇ ਸੀਲਾਸ ਯਰੂਸ਼ਲਮ ਨੂੰ ਛੱਡਕੇ ਅੰਤਾਕਿਯਾ ਵੱਲ ਨੂੰ ਚਲੇ ਗਏ। ਉਥੇ ਜਾਕੇ ਉਨ੍ਹਾਂ ਨੇ ਨਿਹਚਾਵਾਨਾਂ ਦਾ ਵੱਡਾ ਇਕਠ ਕਰਕੇ, ਉਨ੍ਹਾਂ ਨੂੰ ਇਹ ਚਿਠੀ ਦਿੱਤੀ।
IRVPA   ਫੇਰ ਉਹ ਵਿਦਿਆ ਹੋ ਕੇ ਅੰਤਾਕਿਯਾ ਪਹੁੰਚੇ ਅਤੇ ਸੰਗਤ ਨੂੰ ਇਕੱਠੀ ਕਰ ਕੇ ਚਿੱਠੀ ਦਿੱਤੀ।