Bible Language

Acts 15:32 (AKJV) American King James Version

Versions

PAV   ਤਾਂ ਯਹੂਦਾ ਅਰ ਸੀਲਾਸ ਨੇ ਜੋ ਆਪ ਭੀ ਨਬੀ ਸਨ ਭਾਈਆਂ ਨੂੰ ਬਹੁਤ ਸਾਰੀਆਂ ਗੱਲਾਂ ਨਾਲ ਉਪਦੇਸ਼ ਦੇ ਕੇ ਤਕੜੇ ਕੀਤਾ
ERVPA   ਯਹੂਦਾ ਅਤੇ ਸੀਲਾਸ ਵੀ ਰਸੂਲ ਸਨ। ਉਨ੍ਹਾਂ ਨੇ ਵੀ ਨਿਹਚਾਵਾਨਾਂ ਨੂੰ ਉਤਸਾਹਤ ਕਰਨ ਅਤੇ ਤਕਡ਼ੇ ਬਨਾਉਣ ਲਈ ਬਹੁਤ ਗੱਲਾਂ ਕਹੀਆਂ।
IRVPA   ਯਹੂਦਾ ਅਤੇ ਸੀਲਾਸ ਨੇ ਜੋ ਆਪ ਵੀ ਨਬੀ ਸਨ, ਭਰਾਵਾਂ ਨੂੰ ਬਹੁਤ ਸਾਰੀਆਂ ਗੱਲਾਂ ਨਾਲ ਉਪਦੇਸ਼ ਦੇ ਕੇ ਉਹਨਾਂ ਤਕੜੇ ਕੀਤਾ।