Versions
PAV ਪਰ ਪੌਲੁਸ ਅਤੇ ਬਰਨਬਾਸ ਅੰਤਾਕਿਯਾ ਵਿੱਚ ਰਹਿ ਕੇ ਹੋਰ ਬਹੁਤਿਆਂ ਦੇ ਨਾਲ ਪ੍ਰਭੁ ਦਾ ਬਚਨ ਸਿਖਾਲਦੇ ਅਤੇ ਉਹ ਦੀ ਖੁਸ਼ ਖਬਰੀ ਸੁਣਾਉਂਦੇ ਸਨ।।
ERVPA ਪਰ ਪੌਲੁਸ ਅਤੇ ਬਰਨਬਾਸ ਅੰਤਾਕਿਯਾ ਵਿੱਚ ਹੀ ਰੁਕੇ ਰਹੇ, ਉਥੇ ਉਨ੍ਹਾਂ ਨੇ ਤੇ ਹੋਰਨਾਂ ਲੋਕਾਂ ਨੂੰ ਪ੍ਰਭੂ ਮਾਲਿਕ ਦਾ ਸੰਦੇਸ਼ ਦਿੱਤਾ ਅਤੇ ਖੁਸ਼ ਖਬਰੀ ਬਾਰੇ ਸਿਖਾਇਆ ਅਤੇ ਪਰਚਾਰ ਕੀਤਾ।
IRVPA ਪਰ ਪੌਲੁਸ ਅਤੇ ਬਰਨਬਾਸ ਅੰਤਾਕਿਯਾ ਵਿੱਚ ਰਹਿ ਕੇ ਹੋਰ ਬਹੁਤਿਆਂ ਦੇ ਨਾਲ ਪ੍ਰਭੂ ਦਾ ਬਚਨ ਸਿਖਾਉਂਦੇ ਅਤੇ ਉਹ ਦੀ ਖੁਸ਼ਖਬਰੀ ਸੁਣਾਉਂਦੇ ਸਨ। ਪੌਲੁਸ ਦੀ ਦੂਸਰੀ ਪ੍ਰਚਾਰ ਯਾਤਰਾ, ਪੌਲੁਸ ਅਤੇ ਬਰਨਾਬਾਸ ਵਿੱਚ ਮੱਤ ਭੇਤ PEPS