Bible Language

Acts 16:3 (AKJV) American King James Version

Versions

PAV   ਪੌਲੁਸ ਨੇ ਚਾਹਿਆ ਭਈ ਇਹ ਮੇਰੇ ਨਾਲ ਚੱਲੇ ਸੋ ਉਨ੍ਹਾਂ ਯਹੂਦੀਆਂ ਦੇ ਕਾਰਨ ਜਿਹੜੇ ਉਸ ਗਿਰਦੇ ਦੇ ਸਨ ਉਹ ਨੂੰ ਲੈ ਕੇ ਉਹ ਦੀ ਸੁੰਨਤ ਕੀਤੀ ਕਿਉਂ ਜੋ ਉਹ ਸੱਭੋ ਜਾਣਦੇ ਸਨ ਭਈ ਉਹ ਦਾ ਪਿਉ ਯੂਨਾਨੀ ਸੀ
ERVPA   ਉਹ ਉਸ ਬਾਰੇ ਬਡ਼ੇ ਨੇਕ ਖਿਆਲ ਰਖਦੇ ਸਨ। ਪੌਲੁਸ ਚਾਹੁੰਦਾ ਸੀ ਕਿ ਤਿਮੋਥਿਉਸ ਉਸਦੇ ਨਾਲ ਸਫ਼ਰ ਕਰੇ, ਪਰ ਉਸ ਇਲਾਕੇ ਦੇ ਸਭ ਲੋਕ ਜਾਣਦੇ ਸਨ ਕਿ ਉਸਦਾ ਪਿਤਾ ਯੂਨਾਨੀ ਸੀ। ਇਸ ਲਈ ਪੌਲੁਸ ਨੇ ਉਸ ਇਲਾਕੇ ਦੇ ਯਹੂਦੀਆਂ ਦੀ ਖਾਤਿਰ ਉਸਦੀ ਸੁੰਨਤ ਕੀਤੀ।
IRVPA   ਪੌਲੁਸ ਚਾਹੁੰਦਾ ਸੀ ਕਿ ਇਹ ਮੇਰੇ ਨਾਲ ਚੱਲੇ, ਸੋ ਉਨ੍ਹਾਂ ਯਹੂਦੀਆਂ ਦੇ ਕਾਰਨ, ਉਹ ਦੀ ਸੁੰਨਤ ਕੀਤੀ ਕਿਉਂ ਜੋ ਉਹ ਸਭ ਜਾਣਦੇ ਸਨ ਕਿ ਉਹ ਦਾ ਪਿਤਾ ਯੂਨਾਨੀ ਸੀ।