Bible Language

Acts 19:2 (AKJV) American King James Version

Versions

PAV   ਅਤੇ ਕਈ ਚੇਲਿਆਂ ਨੂੰ ਲੱਭ ਕੇ ਉਨ੍ਹਾਂ ਨੂੰ ਆਖਿਆ, ਜਾਂ ਤੁਸਾਂ ਨਿਹਚਾ ਕੀਤੀ ਤਾਂ ਕੀ ਤੁਹਾਨੂੰ ਪਵਿੱਤ੍ਰ ਆਤਮਾ ਮਿਲਿਆॽ ਉਨ੍ਹਾਂ ਉਸ ਨੂੰ ਕਿਹਾ, ਅਸਾਂ ਤਾਂ ਇਹ ਸੁਣਿਆ ਭੀ ਨਹੀਂ ਭਈ ਪਵਿੱਤ੍ਰ ਆਤਮਾ ਹੈਗਾ ਹੈ
ERVPA   ਉਥੇ ਉਹ ਕੁਝ ਚੇਲਿਆਂ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਪੁੱਛਿਆ, “ਜਦੋਂ ਤੁਸੀਂ ਨਿਹਚਾ ਕੀਤੀ ਤਾਂ ਕੀ ਤੁਹਾਨੂੰ ਪਵਿੱਤਰ ਆਤਮਾ ਪ੍ਰਾਪਤ ਹੋਇਆ।” ਇਨ੍ਹਾਂ ਚੇਲਿਆਂ ਨੇ ਉਸਨੂੰ ਕਿਹਾ, “ਅਸੀਂ ਤਾਂ ਕਦੇ ਪਵਿੱਤਰ ਆਤਮਾ ਬਾਰੇ ਸੁਣਿਆ ਤੱਕ ਵੀ ਨਹੀਂ।”
IRVPA   ਅਤੇ ਕਈ ਚੇਲਿਆਂ ਨੂੰ ਲੱਭ ਕੇ ਉਨ੍ਹਾਂ ਨੂੰ ਆਖਿਆ, ਜਦੋਂ ਤੁਸੀਂ ਵਿਸ਼ਵਾਸ ਕੀਤਾ ਤਾਂ ਕੀ ਤੁਹਾਨੂੰ ਪਵਿੱਤਰ ਆਤਮਾ ਮਿਲਿਆ? ਉਨ੍ਹਾਂ ਉਸ ਨੂੰ ਕਿਹਾ, ਅਸੀਂ ਤਾਂ ਇਹ ਸੁਣਿਆ ਵੀ ਨਹੀਂ ਕਿ ਪਵਿੱਤਰ ਆਤਮਾ ਹੈ।