Bible Language

Acts 19:33 (AKJV) American King James Version

Versions

PAV   ਓਹਨਾਂ ਨੇ ਸਿਕੰਦਰ ਨੂੰ ਜਿਹ ਨੂੰ ਯਹੂਦੀ ਅਗਾਹਾਂ ਧੱਕਦੇ ਸਨ ਭੀੜ ਵਿੱਚੋਂ ਸਾਹਮਣੇ ਕਰ ਦਿੱਤਾ ਅਤੇ ਸਿਕੰਦਰ ਨੇ ਹੱਥ ਨਾਲ ਸੈਨਤ ਕਰ ਕੇ ਲੋਕਾਂ ਦੇ ਅੱਗੇ ਉਜ਼ਰ ਕਰਨਾ ਚਾਹਿਆ
ERVPA   ਯਹੂਦੀਆਂ ਨੇ ਇੱਕ ਸਿਕੰਦਰ ਨਾਂ ਦੇ ਆਦਮੀ ਨੂੰ ਉਨ੍ਹਾਂ ਦੇ ਸਾਮ੍ਹਣੇ ਖਢ਼ਾ ਕੀਤਾ। ਲੋਕਾਂ ਨੇ ਉਸਨੂੰ ਕਿਹਾ ਕਿ ਕੀ ਕਰੀਏ? ਉਸਨੇ ਲੋਕਾਂ ਨੂੰ ਸ਼ਾਂਤ ਰਹਿਣ ਵਾਸਤੇ ਆਪਣੇ ਹੱਥ ਚੁੱਕੇ, ਕਿਉਂਕਿ ਉਹ ਉਨ੍ਹਾਂ ਗੱਲਾਂ ਦੀ ਵਿਆਖਿਆ ਕਰਨੀ ਚਾਹੁੰਦਾ ਸੀ।
IRVPA   ਉਹਨਾਂ ਨੇ ਸਿਕੰਦਰ ਨੂੰ ਜਿਸ ਨੂੰ ਯਹੂਦੀ ਅਗਾਹਾਂ ਧੱਕਦੇ ਸਨ ਭੀੜ ਵਿੱਚੋਂ ਸਾਹਮਣੇ ਕਰ ਦਿੱਤਾ ਅਤੇ ਸਿਕੰਦਰ ਨੇ ਹੱਥ ਨਾਲ ਇਸ਼ਾਰਾ ਕਰ ਕੇ ਆਪਣੇ ਆਪ ਨੂੰ ਬਚਾਉਣਾ ਚਾਹਿਆ।