Bible Language

Acts 19:36 (AKJV) American King James Version

Versions

PAV   ਸੋ ਜਾਂ ਇਨ੍ਹਾਂ ਗੱਲਾਂ ਦਾ ਖੰਡਣ ਨਹੀਂ ਹੋ ਸੱਕਦਾ ਤੁਹਾਨੂੰ ਚਾਹੀਦਾ ਹੈ ਭਈ ਚੁੱਪ ਰਹੋ ਅਤੇ ਬਿਨ ਸੋਚੇ ਕੁਝ ਨਾ ਕਰੋ
ERVPA   ਕੋਈ ਵੀ ਨਹੀਂ ਆਖ ਸਕਦਾ ਕਿ ਇਹ ਗੱਲਾਂ ਸੱਚੀਆਂ ਨਹੀਂ ਹਨ, ਇਸੇ ਲਈ ਤੁਹਾਨੂੰ ਸ਼ਾਂਤ ਰਹਿਣਾ ਚਾਹੀਦਾ ਹੈ। ਤੁਹਾਨੂੰ ਕੁਝ ਵੀ ਕਰਨ ਤੋਂ ਪਹਿਲਾਂ ਰੁਕ ਕੇ ਵਿਚਾਰ ਕਰ ਲੈਣਾ ਚਾਹੀਦਾ ਹੈ।
IRVPA   ਸੋ ਜਦੋਂ ਇਨ੍ਹਾਂ ਗੱਲਾਂ ਤੋਂ ਇਨਕਾਰ ਨਹੀਂ ਹੋ ਸਕਦਾ ਤਾਂ ਤੁਹਾਨੂੰ ਚਾਹੀਦਾ ਹੈ ਕਿ ਚੁੱਪ ਰਹੋ ਅਤੇ ਬਿਨ੍ਹਾਂ ਸੋਚੇ ਕੁਝ ਨਾ ਕਰੋ।