Bible Language

Acts 19:4 (AKJV) American King James Version

Versions

PAV   ਉਪਰੰਤ ਪੌਲੁਸ ਨੇ ਕਿਹਾ, ਯੂਹੰਨਾ ਤੋਬਾ ਦਾ ਬਪਤਿਸਮਾ ਦਿੰਦਾ ਅਤੇ ਲੋਕਾਂ ਨੂੰ ਇਹ ਆਖਦਾ ਸੀ ਭਈ ਤੁਸੀਂ ਉਸ ਉੱਤੇ ਜੋ ਮੇਰੇ ਪਿੱਛੇ ਆਉਣ ਵਾਲਾ ਹੈ ਅਰਥਾਤ ਯਿਸੂ ਉੱਤੇ ਨਿਹਚਾ ਕਰੋ
ERVPA   ਪੌਲੁਸ ਨੇ ਕਿਹਾ, “ਯੂਹੰਨਾ ਨੇ ਲੋਕਾਂ ਨੂੰ ਇੱਕ ਸਬੂਤ ਵਾਂਗ ਬਪਤਿਸਮਾ ਦਿੱਤਾ ਕਿ ਉਹ ਆਪਣੇ ਜੀਵਨ ਬਦਲਣੇ ਚਾਹੁੰਦੇ ਸਨ ਅਤੇ ਉਹ ਲੋਕਾਂ ਨੂੰ ਉਸ ਇੱਕ ਬਰੇ ਦੱਸਦਾ ਸੀ, ਜਿਸਨੇ ਉਸਤੋਂ ਬਾਅਦ ਆਉਣਾ ਸੀ, ਉਹ ਵਿਅਕਤੀ ਯਿਸੂ ਸੀ।”
IRVPA   ਤਦ ਪੌਲੁਸ ਨੇ ਕਿਹਾ, ਯੂਹੰਨਾ ਤਾਂ ਤੋਬਾ ਦਾ ਬਪਤਿਸਮਾ ਦਿੰਦਾ ਅਤੇ ਲੋਕਾਂ ਨੂੰ ਆਖਦਾ ਸੀ ਕਿ ਤੁਸੀਂ ਉਸ ਉੱਤੇ ਜੋ ਮੇਰੇ ਤੋਂ ਬਾਅਦ ਆਉਣ ਵਾਲਾ ਹੈ ਅਰਥਾਤ ਯਿਸੂ ਉੱਤੇ ਵਿਸ਼ਵਾਸ ਕਰੋ।