Bible Language

Acts 21 (AKJV) American King James Version

Versions

PAV   ਐਉਂ ਹੋਇਆ ਕਿ ਜਾਂ ਅਸਾਂ ਉਨ੍ਹਾਂ ਤੋਂ ਵਿਦਿਆ ਹੋ ਕੇ ਜਹਾਜ਼ ਖੋਲ੍ਹ ਦਿੱਤਾ ਤਾਂ ਸਿੱਧੇ ਰਾਹ ਕੋਸ ਨੂੰ ਆਏ ਅਰ ਦੂਜੇ ਦਿਨ ਰੋਦੁਸ ਨੂੰ ਅਰ ਉੱਥੋਂ ਪਾਤਰਾ ਨੂੰ
ERVPA   ਅਸੀਂ ਉਨ੍ਹਾਂ ਬਜ਼ੁਰਗਾਂ ਨੂੰ ਅਲਵਿਦਾ ਆਖਕੇ ਜਹਾਜ਼ ਵਿੱਚ ਚਲੇ ਗਏ। ਅਸੀਂ ਸਿਧਾ ਕੋਸ ਟਾਪੂ ਵੱਲ ਆਏ। ਅਗਲੇ ਦਿਨ ਅਸੀਂ ਰੋਦੁਸ ਟਾਪੂ ਵੱਲ ਗਏ ਅਤੇ ਰੋਦੁਸ ਤੋਂ ਪਾਤਰਾ ਵੱਲ ਨੂੰ।
IRVPA   {ਪੌਲੁਸ ਯਰੂਸ਼ਲਮ ਨੂੰ ਜਾਂਦਾ ਹੈ} PS ਇਸ ਤਰ੍ਹਾਂ ਹੋਇਆ ਕਿ ਜਦੋਂ ਅਸੀਂ ਉਨ੍ਹਾਂ ਤੋਂ ਵਿਦਾ ਹੋ ਕੇ ਜਹਾਜ਼ ਖੋਲ੍ਹ ਦਿੱਤਾ ਤਾਂ ਸਿੱਧੇ ਰਾਹ ਕੋਸ ਨੂੰ ਆਏ ਅਤੇ ਦੂਜੇ ਦਿਨ ਰੋਦੁਸ ਨੂੰ, ਫਿਰ ਉੱਥੋਂ ਪਾਤਰ੍ਹਾਂ ਨੂੰ।