Bible Language

Acts 21:39 (AKJV) American King James Version

Versions

PAV   ਪੌਲੁਸ ਨੇ ਕਿਹਾ, ਮੈਂ ਤਾਂ ਇੱਕ ਯਹੂਦੀ ਮਨੁੱਖ ਕਿਲਿਕਿਯਾ ਦੇ ਤਰਸੁਸ ਦਾ ਰਹਿਣ ਵਾਲਾ ਹਾਂ ਜੋ ਕੋਈ ਮਾੜਾ ਸ਼ਹਿਰ ਨਹੀਂ ਹੈ ਅਤੇ ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਲੋਕਾਂ ਨਾਲ ਬੋਲਣ ਦੀ ਪਰਵਾਨਗੀ ਦਿਹ
ERVPA   ਪੌਲੁਸ ਨੇ ਕਿਹਾ, “ਮੈਂ ਤਾਂ ਇੱਕ ਯਹੂਦੀ ਮਨੁੱਖ ਕਿਲਕਿਯਾ ਦੇ ਤਰਸੁਸ ਦਾ ਰਹਿਣ ਵਾਲਾ ਹਾਂ। ਮੈਂ ਉਸ ਖਾਸ ਸ਼ਹਿਰ ਦਾ ਵਸਨੀਕ ਹਾਂ, ਕਿਰਪਾ ਕਰਕੇ ਮੈਨੂੰ ਲੋਕਾਂ ਨਾਲ ਬੋਲਣ ਦੀ ਪਰਵਾਨਗੀ ਦੇ।”
IRVPA   ਪੌਲੁਸ ਨੇ ਕਿਹਾ, ਮੈਂ ਤਾਂ ਇੱਕ ਯਹੂਦੀ ਮਨੁੱਖ ਕਿਲਕਿਯਾ ਦੇ ਤਰਸੁਸ ਦਾ ਰਹਿਣ ਵਾਲਾ ਹਾਂ, ਜੋ ਕੋਈ ਮਾੜਾ ਸ਼ਹਿਰ ਨਹੀਂ ਹੈ ਅਤੇ ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਲੋਕਾਂ ਨਾਲ ਬੋਲਣ ਦੀ ਆਗਿਆ ਦੇ।