Bible Language

Acts 22:30 (AKJV) American King James Version

Versions

PAV   ਅਗਲੇ ਭਲਕ ਉਸ ਨੇ ਇਸ ਇਰਾਦੇ ਨਾਲ ਜੋ ਹਕੀਕਤ ਮਲੂਮ ਕਰੇ ਭਈ ਯਹੂਦੀਆਂ ਨੇ ਉਹ ਦੇ ਉੱਤੇ ਕਿਉਂ ਦੋਸ਼ ਲਾਇਆ ਹੈ ਉਹ ਨੂੰ ਖੋਲ੍ਹ ਦਿੱਤਾ ਅਤੇ ਪਰਧਾਨ ਜਾਜਕਾਂ ਅਤੇ ਸਾਰੀ ਮਹਾ ਸਭਾ ਦੇ ਇਕੱਠੇ ਹੋਣ ਦਾ ਹੁਕਮ ਦਿੱਤਾ। ਫੇਰ ਉਸ ਨੇ ਪੌਲੁਸ ਨੂੰ ਹੇਠ ਉਤਾਰ ਕੇ ਉਨ੍ਹਾਂ ਦੇ ਸਾਹਮਣੇ ਖੜਾ ਕੀਤਾ।।
ERVPA   ਅਗਲੇ ਦਿਨ, ਅਸਲੀ ਕਾਰਣ ਜਾਨਣ ਲਈ, ਕਿ ਯਹੂਦੀ ਪੌਲੁਸ ਉੱਪਰ ਦੋਸ਼ ਕਿਉਂ ਲਾ ਰਹੇ ਸਨ, ਸਰਦਾਰ ਨੇ ਪੌਲੁਸ ਨੂੰ ਖੋਲ੍ਹ ਦਿੱਤਾ ਅਤੇ ਪ੍ਰਧਾਨ ਜਾਜਕਾਂ ਅਤੇ ਯਹੂਦੀ ਸਭਾ ਦੇ ਸਦੱਸਾਂ ਦੀ ਇਕਠੀ ਬੈਠਕ ਬੁਲਵਾਉਣ ਦਾ ਹੁਕਮ ਦਿੱਤਾ। ਫ਼ੇਰ ਪੌਲੁਸ ਨੂੰ ਲਿਆਕੇ ਉਨ੍ਹਾਂ ਦੇ ਸਾਮ੍ਹਣੇ ਖਢ਼ਾ ਕੀਤਾ।
IRVPA   {ਪੌਲੁਸ ਮਹਾਂ ਸਭਾ ਦੇ ਸਾਹਮਣੇ} PS ਅਗਲੇ ਦਿਨ, ਇਹ ਪਤਾ ਲਗਾਉਣ ਲਈ ਕਿ ਯਹੂਦੀਆਂ ਨੇ ਉਹ ਦੇ ਉੱਤੇ ਕਿਉਂ ਦੋਸ਼ ਲਾਇਆ ਹੈ ਉਸ ਨੇ ਉਹ ਨੂੰ ਖੋਲ੍ਹ ਦਿੱਤਾ ਅਤੇ ਮੁੱਖ ਜਾਜਕਾਂ ਅਤੇ ਸਾਰੀ ਮਹਾਂ ਸਭਾ ਦੇ ਇਕੱਠੇ ਹੋਣ ਦਾ ਹੁਕਮ ਕੀਤਾ। ਫੇਰ ਉਸ ਨੇ ਪੌਲੁਸ ਨੂੰ ਹੇਠਾਂ ਉਤਾਰ ਕੇ ਉਨ੍ਹਾਂ ਦੇ ਸਾਹਮਣੇ ਖੜ੍ਹਾ ਕੀਤਾ। PE