Bible Language

Acts 27:43 (AKJV) American King James Version

Versions

PAV   ਪਰ ਸੂਬੇਦਾਰ ਨੇ ਜੋ ਇਹ ਚਾਹੁੰਦਾ ਸੀ ਪੌਲੁਸ ਨੂੰ ਬਚਾਵੇ ਉਨ੍ਹਾਂ ਨੂੰ ਇਸ ਇਰਾਦੇ ਤੋਂ ਹਟਾ ਦਿੱਤਾ ਅਤੇ ਹੁਕਮ ਕੀਤਾ ਭਈ ਜਿਨ੍ਹਾਂ ਨੂੰ ਤਰਨਾ ਆਉਂਦਾ ਹੋਵੇ ਸੋ ਛਾਲ ਮਾਰ ਕੇ ਪਹਿਲਾਂ ਧਰਤੀ ਤੇ ਜਾ ਨਿੱਕਲਣ
ERVPA   ਸੈਨਾ ਅਧਿਕਾਰੀ ਯੂਲਿਉਸ ਪੌਲੁਸ ਨੂੰ ਜਿਉਂਦਾ ਰੱਖਣਾ ਚਾਹੁੰਦਾ ਸੀ ਇਸ ਲਈ ਉਸਨੇ ਉਨ੍ਹਾਂ ਨੂੰ ਮਾਰਨ ਤੋਂ ਰੋਕ ਦਿੱਤਾ। ਯੂਲਿਉਸ ਨੇ ਸਗੋਂ ਹੁਕਮ ਦਿੱਤਾ ਕਿ ਜਿਨ੍ਹਾਂ ਨੂੰ ਤੈਰਨਾ ਆਉਂਦਾ ਹੈ ਉਹ ਛਾਲ ਮਾਰਕੇ ਤੈਰ ਕੇ ਪਹਿਲਾਂ ਧਰਤੀ ਤੇ ਜਾ ਨਿਕਲਣ।
IRVPA   ਪਰ ਸੂਬੇਦਾਰ ਨੇ ਜੋ ਇਹ ਚਾਹੁੰਦਾ ਸੀ ਕਿ ਪੌਲੁਸ ਨੂੰ ਬਚਾਵੇ ਉਨ੍ਹਾਂ ਨੂੰ ਇਸ ਇਰਾਦੇ ਤੋਂ ਹਟਾ ਦਿੱਤਾ ਅਤੇ ਹੁਕਮ ਕੀਤਾ ਕਿ ਜਿਨ੍ਹਾਂ ਨੂੰ ਤੈਰਨਾ ਆਉਂਦਾ ਹੋਵੇ ਸੋ ਛਾਲ ਮਾਰ ਕੇ ਪਹਿਲਾਂ ਧਰਤੀ ਤੇ ਜਾ ਨਿੱਕਲਣ!