Bible Language

Acts 28:30 (AKJV) American King James Version

Versions

PAV   ਤਾਂ ਉਹ ਪੂਰੇ ਦੋ ਵਰਹੇ ਆਪਣੇ ਭਾੜੇ ਦੇ ਘਰ ਵਿੱਚ ਰਿਹਾ ਅਤੇ ਉਨ੍ਹਾਂ ਸਭਨਾਂ ਦਾ ਜੋ ਉਹ ਦੇ ਕੋਲ ਆਉਂਦੇ ਸਨ ਆਦਰ ਭਾਉ ਕਰਦਾ
ERVPA   ਪਾਲੁਸ ਪੂਰੇ ਦੋ ਸਾਲ ਆਪਣੇ ਕਿਰਾਏ ਦੇ ਘਰ ਵਿੱਚ ਉਥੇ ਰਿਹਾ। ਜਿਹਡ਼ੇ ਵੀ ਲੋਕ ਉਸ ਕੋਲ ਆਉਂਦੇ ਉਹ ਉਨ੍ਹਾਂ ਨੂੰ ਜੀ ਆਇਆ ਆਖਦਾ।
IRVPA   ਤਾਂ ਉਹ ਪੂਰੇ ਦੋ ਸਾਲ ਆਪਣੇ ਕਿਰਾਏ ਦੇ ਘਰ ਵਿੱਚ ਰਿਹਾ ਅਤੇ ਉਨ੍ਹਾਂ ਸਭਨਾਂ ਦੀ ਸੇਵਾ ਟਹਿਲ ਕਰਦਾ ਰਿਹਾ, ਜੋ ਉਹ ਦੇ ਕੋਲ ਆਉਂਦੇ ਸਨ!