Bible Language

Amos 1:6 (AKJV) American King James Version

Versions

PAV   ਯਹੋਵਾਹ ਇਉਂ ਫਰਮਾਉਂਦਾ ਹੈ, - ਅੱਜ਼ਾਹ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਓਹ ਅਸੀਰੀ ਵਿੱਚ ਇੱਕ ਪੂਰੀ ਉੱਮਤ ਨੂੰ ਲੈ ਗਏ ਭਈ ਅਦੋਮ ਦੇ ਹਵਾਲੇ ਕਰਨ।
IRVPA   {ਫ਼ਲਿਸਤ} PS ਯਹੋਵਾਹ ਇਹ ਫ਼ਰਮਾਉਂਦਾ ਹੈ, “ਅੱਜ਼ਾਹ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹ ਇੱਕ ਪੂਰੀ ਕੌਮ ਨੂੰ ਗ਼ੁਲਾਮੀ ਵਿੱਚ ਲੈ ਗਏ ਤਾਂ ਜੋ ਉਨ੍ਹਾਂ ਨੂੰ ਅਦੋਮ ਦੇ ਹਵਾਲੇ ਕਰਨ।