Bible Language

Deuteronomy 16 (AKJV) American King James Version

Versions

PAV   ਅਬੀਬ ਦੇ ਮਹੀਨੇ ਨੂੰ ਤੁਸੀਂ ਮਨਾਇਆ ਕਰੋ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਲਈ ਪਸਹ ਕਰੋ ਕਿਉਂ ਜੋ ਅਬੀਬ ਦੇ ਮਹੀਨੇ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਮਿਸਰ ਤੋਂ ਰਾਤ ਦੇ ਵੇਲੇ ਕੱਢ ਲਿਆਇਆ
IRVPA   {ਪਸਹ ਦਾ ਪਰਬ} (ਕੂਚ 12:1-20) PS ਅਬੀਬ ਦੇ ਮਹੀਨੇ ਨੂੰ ਯਾਦ ਰੱਖ ਕੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਪਸਾਹ ਮਨਾਇਆ ਕਰੋ, ਕਿਉਂ ਜੋ ਅਬੀਬ ਦੇ ਮਹੀਨੇ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਮਿਸਰ ਤੋਂ ਰਾਤ ਦੇ ਸਮੇਂ ਕੱਢ ਲਿਆਇਆ ਸੀ।