Bible Language

Deuteronomy 16:18 (AKJV) American King James Version

Versions

PAV   ਤੁਸੀਂ ਆਪਣੇ ਸਾਰੇ ਫਾਟਕਾਂ ਦੇ ਅੰਦਰ ਜਿਹੜੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ ਗੋਤਾਂ ਅਨੁਸਾਰ ਆਪਣੇ ਲਈ ਨਿਆਈਂ ਅਤੇ ਹੁੱਦੇਦਾਰ ਠਹਿਰਾਓ। ਓਹ ਪਰਜਾ ਦਾ ਧਰਮ ਨਾਲ ਨਿਆਉਂ ਕਰਨ
IRVPA   {ਨਿਆਈਂ ਦੀ ਨਿਯੁਕਤੀ} PS ਤੁਸੀਂ ਆਪਣੇ ਸਾਰੇ ਫਾਟਕਾਂ ਦੇ ਅੰਦਰ ਜਿਹੜੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਗੋਤਾਂ ਅਨੁਸਾਰ ਆਪਣੇ ਲਈ ਨਿਆਈਂ ਅਤੇ ਪ੍ਰਧਾਨ ਨਿਯੁਕਤ ਕਰ ਲਿਓ ਅਤੇ ਉਹ ਧਰਮ ਨਾਲ ਪਰਜਾ ਦਾ ਨਿਆਂ ਕਰਨ।