Bible Language

Deuteronomy 19 (AKJV) American King James Version

Versions

PAV   ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਨ੍ਹਾਂ ਕੌਮਾਂ ਨੂੰ ਵੱਢ ਸੁੱਟੇ ਜਿੰਨ੍ਹਾਂ ਦਾ ਦੇਸ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ ਅਤੇ ਉਨ੍ਹਾਂ ਉੱਤੇ ਤੁਸੀਂ ਕਬਜ਼ਾ ਕਰ ਕੇ ਓਹਨਾਂ ਦੇ ਸ਼ਹਿਰਾਂ ਅਤੇ ਘਰਾਂ ਵਿੱਚ ਵੱਸਣ ਲੱਗ ਪਓ
IRVPA   {ਖੂਨੀ ਲਈ ਪਨਾਹਗਾਰ} (ਗਿਣਤੀ 35:9-28; ਯਹੋਸ਼ੁ 20:1-9) PS ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਨ੍ਹਾਂ ਕੌਮਾਂ ਨੂੰ ਨਾਸ ਕਰ ਦੇਵੇ, ਜਿਨ੍ਹਾਂ ਦਾ ਦੇਸ਼ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ ਅਤੇ ਤੁਸੀਂ ਉਨਾਂ ਦੇ ਉੱਤੇ ਅਧਿਕਾਰ ਕਰਕੇ ਉਨ੍ਹਾਂ ਦੇ ਸ਼ਹਿਰਾਂ ਅਤੇ ਘਰਾਂ ਵਿੱਚ ਵੱਸਣ ਲੱਗ ਪਵੋ,