Bible Language

Deuteronomy 2 (AKJV) American King James Version

Versions

PAV   ਫੇਰ ਅਸੀਂ ਮੁੜ ਕੇ ਲਾਲ ਸਮੁੰਦਰ ਦੇ ਰਾਹ ਥਾਣੀ ਉਜਾੜ ਵਿੱਚ ਕੂਚ ਕੀਤਾ ਜਿਵੇਂ ਯਹੋਵਾਹ ਨੇ ਮੇਰੇ ਨਾਲ ਗੱਲ ਕੀਤੀ ਸੀ ਅਤੇ ਅਸਾਂ ਬਹੁਤਿਆਂ ਦਿਨਾਂ ਤੀਕ ਸੇਈਰ ਪਹਾੜ ਦੇ ਆਲੇ ਦੇ ਦੁਆਲੇ ਘੇਰਾ ਪਾ ਰੱਖਿਆ
IRVPA   {ਉਜਾੜ ਵਿੱਚ ਭਟਕਣਾ} PS ਮੂਸਾ ਨੇ ਇਸਰਾਏਲੀਆਂ ਨੂੰ ਆਖਿਆ, ਫੇਰ ਅਸੀਂ ਮੁੜ ਕੇ ਲਾਲ ਸਮੁੰਦਰ ਦੇ ਰਾਹ ਤੋਂ ਉਜਾੜ ਵੱਲ ਕੂਚ ਕੀਤਾ, ਜਿਵੇਂ ਯਹੋਵਾਹ ਨੇ ਮੇਰੇ ਨਾਲ ਗੱਲ ਕੀਤੀ ਸੀ ਅਤੇ ਅਸੀਂ ਬਹੁਤ ਦਿਨਾਂ ਤੱਕ ਸੇਈਰ ਪਰਬਤ ਦੇ ਆਲੇ-ਦੁਆਲੇ ਘੇਰਾ ਪਾ ਕੇ ਰੱਖਿਆ।