Versions
PAV ਜੋ ਕੁਝ ਯਹੋਵਾਹ ਨੇ ਬਆਲ- ਪਓਰ ਦੇ ਕਾਰਨ ਕੀਤਾ ਤੁਹਾਡੀਆਂ ਅੱਖਾਂ ਨੇ ਵੇਖਿਆ ਹੈ ਕਿਉਂ ਜੋ ਜਿਹੜੇ ਮਨੁੱਖ ਬਆਲ-ਪਓਰ ਦੇ ਪਿੱਛੇ ਗਏ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਤੁਹਾਡੇ ਵਿੱਚੋਂ ਨਾਸ ਕਰ ਦਿੱਤਾ ਹੈ
IRVPA ਜੋ ਕੁਝ ਯਹੋਵਾਹ ਨੇ ਬਆਲ ਪਓਰ * ਪਰਬਤ ਦੇ ਕਾਰਨ ਕੀਤਾ ਉਹ ਸਭ ਤੁਹਾਡੀਆਂ ਅੱਖਾਂ ਨੇ ਵੇਖਿਆ ਹੈ, ਕਿਉਂ ਜੋ ਜਿਹੜੇ ਮਨੁੱਖ ਬਆਲ-ਪਓਰ ਪਰਾਏ ਦੇਵਤੇ ਦੇ ਪਿੱਛੇ ਹੋ ਗਏ ਸਨ, ਉਨ੍ਹਾਂ ਸਾਰਿਆਂ ਨੂੰ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਵਿੱਚੋਂ ਨਾਸ ਕਰ ਦਿੱਤਾ ਹੈ,