Bible Language

Deuteronomy 5 (AKJV) American King James Version

Versions

PAV   ਮੂਸਾ ਨੇ ਸਾਰੇ ਇਸਰਾਏਲ ਨੂੰ ਬੁਲਾ ਕੇ ਆਖਿਆ, ਹੇ ਇਸਰਾਏਲ, ਏਹਨਾਂ ਬਿਧੀਆਂ ਅਤੇ ਕਨੂਨਾਂ ਨੂੰ ਸੁਣੋ ਜਿਹੜੇ ਮੈਂ ਅੱਜ ਤੁਹਾਡੇ ਕੰਨਾਂ ਵਿੱਚ ਪਾਉਂਦਾ ਹਾਂ। ਏਹਨਾਂ ਨੂੰ ਸਿੱਖੋ ਅਤੇ ਏਹਨਾਂ ਨੂੰ ਪੂਰਾ ਕਰਨ ਲਈ ਮੰਨੋ
IRVPA   {ਦਸ ਹੁਕਮ} (ਕੂਚ 20:1-17) PS ਮੂਸਾ ਨੇ ਸਾਰੇ ਇਸਰਾਏਲ, ਨੂੰ ਬੁਲਾ ਕੇ ਆਖਿਆ, “ਹੇ ਇਸਰਾਏਲ, ਇਹਨਾਂ ਬਿਧੀਆਂ ਅਤੇ ਕਨੂੰਨਾਂ ਨੂੰ ਸੁਣੋ, ਜਿਹੜੇ ਮੈਂ ਅੱਜ, ਤੁਹਾਡੇ ਕੰਨਾਂ ਵਿੱਚ ਪਾਉਂਦਾ ਹਾਂ। ਇਹਨਾਂ ਨੂੰ ਸਿੱਖੋ ਅਤੇ ਇਹਨਾਂ ਨੂੰ ਪੂਰਾ ਕਰਨ ਲਈ ਮੰਨੋ।