Bible Language

Deuteronomy 7:20 (AKJV) American King James Version

Versions

PAV   ਨਾਲੇ ਯਹੋਵਾਹ ਤੁਹਾਡਾ ਪਰਮੇਸ਼ੁਰ ਓਹਨਾਂ ਵਿੱਚ ਡੇਹਮੂ ਘੱਲੇਗਾ ਜਦ ਤੀਕ ਓਹ ਜਿਹੜੇ ਬਚ ਰਹਿਣਗੇ ਅਤੇ ਓਹ ਜਿਹੜੇ ਤੁਹਾਡੇ ਅੱਗੋਂ ਆਪ ਨੂੰ ਲੁਕਾਉਣਗੇ ਨਾਸ ਨਾ ਹੋ ਜਾਣ
IRVPA   ਸਗੋਂ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਵਿੱਚ ਡੇਹਮੂ * ਪਲੇਗ ਭੇਜੇਗਾ, ਜਦ ਤੱਕ ਕਿ ਉਹ ਜਿਹੜੇ ਬਚ ਜਾਣ ਅਤੇ ਉਹ ਜਿਹੜੇ ਆਪਣੇ ਆਪ ਨੂੰ ਲੁਕਾਉਣਗੇ, ਤੁਹਾਡੇ ਸਾਹਮਣਿਓਂ ਨਾਸ ਨਾ ਹੋ ਜਾਣ।