Bible Language

Ephesians 1:9 (AKJV) American King James Version

Versions

PAV   ਕਿਉਂ ਜੋ ਉਹ ਨੇ ਆਪਣੀ ਇੱਛਿਆ ਦੇ ਭੇਤ ਨੂੰ ਸਾਡੇ ਉੱਤੇ ਪਰਗਟ ਕੀਤਾ ਆਪਣੇ ਉਸ ਨੇਕ ਇਰਾਦੇ ਦੇ ਅਨੁਸਾਰ ਜਿਹੜਾ ਉਹ ਨੇ ਉਸ ਵਿੱਚ ਧਾਰਿਆ ਸੀ
ERVPA   ਉਸਨੇ ਆਪਣੀ ਗੁਪਤ ਯੋਜਨਾ ਆਪਣੀ ਇੱਛਾ ਅਨੁਸਾਰ ਸਾਨੂੰ ਪਰਗਟ ਕੀਤੀ। ਅਤੇ ਉਸਨੇ ਇਹ ਯੋਜਨਾ ਮਸੀਹ ਰਾਹੀਂ ਪੂਰਨ ਕਰਨ ਦਾ ਨਿਸ਼ਚਾ ਕੀਟਾ।
IRVPA   ਕਿਉਂ ਜੋ ਉਹ ਨੇ ਆਪਣੀ ਇੱਛਾ ਦੇ ਭੇਤ ਨੂੰ ਸਾਡੇ ਉੱਤੇ ਪਰਗਟ ਕੀਤਾ, ਆਪਣੇ ਉਸ ਨੇਕ ਇਰਾਦੇ ਦੇ ਅਨੁਸਾਰ ਜਿਹੜਾ ਉਹ ਨੇ ਮਸੀਹ ਵਿੱਚ ਧਾਰਿਆ ਸੀ!