Bible Language

Ephesians 2:17 (AKJV) American King James Version

Versions

PAV   ਅਤੇ ਉਸ ਨੇ ਆਣ ਕੇ ਤੁਹਾਨੂੰ ਜਿਹੜੇ ਦੂਰ ਸਾਓ ਮਿਲਾਪ ਦੀ ਅਤੇ ਉਨ੍ਹਾਂ ਨੂੰ ਜਿਹੜੇ ਨੇੜੇ ਸਨ ਮਿਲਾਪ ਦੀ ਖੁਸ਼ ਖਬਰੀ ਸੁਣਾਈ
ERVPA   ਮਸੀਹ ਆਇਆ ਅਤੇ ਉਸਨੇ ਸ਼ਾਂਤੀ ਦਾ ਪ੍ਰਚਾਰ ਤੁਹਾਡੇ ਸਭਨਾਂ ਵਿੱਚ ਕੀਤਾ ਤੁਸੀਂ ਜੋ ਪਰਮੇਸ਼ੁਰ ਤੋਂ ਦੂਰ ਹੋ ਅਤੇ ਤੁਸੀਂ ਜਿਹਡ਼ੇ ਪਰਮੇਸ਼ੁਰ ਦੇ ਨਜ਼ਦੀਕ ਹੋ।
IRVPA   ਅਤੇ ਉਸ ਨੇ ਆਣ ਕੇ ਤੁਹਾਨੂੰ ਜਿਹੜੇ ਦੂਰ ਸਨ, ਉਨ੍ਹਾਂ ਨੂੰ ਜਿਹੜੇ ਨੇੜੇ ਸਨ ਦੋਵਾਂ ਨੂੰ ਮੇਲ-ਮਿਲਾਪ ਦੀ ਖੁਸ਼ਖਬਰੀ ਸੁਣਾਈ!