Bible Language

Ephesians 6:24 (AKJV) American King James Version

Versions

PAV   ਕਿਰਪਾ ਓਹਨਾਂ ਸਭਨਾਂ ਉੱਤੇ ਹੋਵੇ ਜਿਹੜੇ ਸਾਡੇ ਪ੍ਰਭੁ ਯਿਸੂ ਮਸੀਹ ਨਾਲ ਅਬਨਾਸ਼ੀ ਪ੍ਰੀਤ ਰੱਖਦੇ ਹਨ।। ਆਮੀਨ।।
ERVPA   ਪਰਮੇਸ਼ੁਰ ਦੀ ਕਿਰਪਾ ਉਨ੍ਹਾਂ ਸਾਰਿਆਂ ਨਾਲ ਹੋਵੇ ਜਿਹਡ਼ੇ ਸਾਡੇ ਪ੍ਰਭੂ ਯਿਸੂ ਮਸੀਹ ਨੂੰ ਪਿਆਰ ਕਰਦੇ ਹਨ, ਉਹ ਪਿਆਰ ਜੋ ਕਦੀ ਨਹੀਂ ਮੁਕ੍ਕਦਾ।
IRVPA   ਉਹਨਾਂ ਸਭਨਾਂ ਉੱਤੇ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਨਾਲ ਸੱਚਾ ਪਿਆਰ ਰੱਖਦੇ ਹਨ, ਕਿਰਪਾ ਹੁੰਦੀ ਰਹੇ। ਆਮੀਨ। PE