Bible Language

Esther 5:4 (AKJV) American King James Version

Versions

PAV   ਅਸਤਰ ਨੇ ਆਖਿਆ, ਜੇ ਇਹ ਗੱਲ ਪਾਤਸ਼ਾਹ ਨੂੰ ਚੰਗੀ ਜਾਪੇ ਤਾਂ ਪਾਤਸ਼ਾਹ ਅਰ ਹਾਮਾਨ ਅੱਜ ਦੇ ਦਿਨ ਪਰਸ਼ਾਦ ਛਕਣ ਲਈਂ ਜਿਹੜਾ ਮੈਂ ਆਪ ਦੇ ਲ਼ਈ ਤਿਆਰ ਕੀਤਾ ਹੈ ਆਉਣ
IRVPA   ਅਸਤਰ ਨੇ ਕਿਹਾ, “ਜੇਕਰ ਰਾਜਾ ਨੂੰ ਸਵੀਕਾਰ ਹੋਵੇ ਤਾਂ ਅੱਜ ਰਾਜਾ ਅਤੇ ਹਾਮਾਨ ਉਹ ਭੋਜਨ ਕਰਨ ਲਈ ਆਉਣ ਜਿਹੜਾ ਮੈਂ ਰਾਜਾ ਦੇ ਲਈ ਤਿਆਰ ਕੀਤਾ ਹੈ।”