Bible Language

Exodus 4 (AKJV) American King James Version

Versions

PAV   ਤਾਂ ਮੂਸਾ ਨੇ ਉੱਤ੍ਰ ਦਿੱਤਾ ਕਿ ਵੇਖ ਓਹ ਮੇਰੀ ਪਰਤੀਤ ਨਾ ਕਰਨਗੇ ਨਾ ਮੇਰੀ ਅਵਾਜ਼ ਸੁਣਨਗੇ ਸਗੋਂ ਓਹ ਆਖਣਗੇ ਯਹੋਵਾਹ ਨੇ ਤੈਨੂੰ ਦਰਸ਼ਣ ਨਹੀਂ ਦਿੱਤਾ
IRVPA   {ਮੂਸਾ ਅਦਭੁੱਤ ਸਮਰੱਥ ਪ੍ਰਾਪਤ ਕਰਦਾ ਹੈ} PS ਮੂਸਾ ਨੇ ਉੱਤਰ ਦਿੱਤਾ ਕਿ ਵੇਖ, ਉਹ ਮੇਰਾ ਵਿਸ਼ਵਾਸ ਨਾ ਕਰਨਗੇ, ਨਾ ਮੇਰੀ ਅਵਾਜ਼ ਸੁਣਨਗੇ ਸਗੋਂ ਉਹ ਆਖਣਗੇ, ਯਹੋਵਾਹ ਨੇ ਤੈਨੂੰ ਦਰਸ਼ਣ ਨਹੀਂ ਦਿੱਤਾ।