Bible Language

Exodus 8:3 (AKJV) American King James Version

Versions

PAV   ਸੋ ਦਰਿਆ ਡੱਡੂਆਂ ਦੇ ਕਟਕਾਂ ਨਾਲ ਭਰ ਜਾਵੇਗਾ ਅਤੇ ਓਹ ਚੜ੍ਹਨਗੇ ਅਰ ਤੇਰੇ ਮਹਿਲ ਵਿੱਚ ਅਰ ਤੇਰੇ ਸੌਣ ਦੀ ਅਟਾਰੀ ਵਿੱਚ ਅਰ ਤੇਰੀ ਛੇਜ ਉੱਤੇ ਅਤੇ ਤੇਰੇ ਟਹਿਲੂਆਂ ਦੇ ਘਰਾਂ ਵਿੱਚ ਅਤੇ ਤੇਰੀ ਰਈਅਤ ਵਿੱਚ ਅਤੇ ਤੇਰੇ ਤੰਦੂਰਾਂ ਵਿੱਚ ਅਤੇ ਤੇਰੇ ਗੁੰਨ੍ਹਣ ਦਿਆਂ ਪਰਾਤੜਿਆਂ ਵਿੱਚ ਆਉਣਗੇ
IRVPA   ਨਦੀ ਡੱਡੂਆਂ ਦੇ ਝੁੰਡਾਂ ਨਾਲ ਭਰ ਜਾਵੇਗੀ ਅਤੇ ਉਹ ਚੜ੍ਹਨਗੇ ਅਤੇ ਤੇਰੇ ਮਹਿਲ ਵਿੱਚ, ਤੇਰੇ ਸੌਣ ਦੇ ਬਿਸਤਰੇ ਵਿੱਚ, ਤੇਰੀ ਸੇਜ਼ ਉੱਤੇ, ਤੇਰੇ ਟਹਿਲੂਆਂ ਦੇ ਘਰਾਂ ਵਿੱਚ, ਤੇਰੀ ਪਰਜਾ ਵਿੱਚ, ਤੇਰੇ ਤੰਦੂਰਾਂ ਵਿੱਚ, ਅਤੇ ਤੇਰੇ ਗੁੰਨ੍ਹਣ ਦੀਆਂ ਪਰਾਤਾਂ ਵਿੱਚ ਆਉਣਗੇ।