Bible Language

Ezekiel 15:8 (AKJV) American King James Version

Versions

PAV   ਅਤੇ ਮੈਂ ਦੇਸ ਨੂੰ ਉਜਾੜ ਸੁੱਟਾਂਗਾ, ਏਸ ਲਈ ਕਿ ਉਨ੍ਹਾਂ ਨੇ ਵੱਡੀ ਭਾਰੀ ਬੇਈਮਾਨੀ ਕੀਤੀ ਹੈ, ਪ੍ਰਭੁ ਯਹੋਵਾਹ ਦਾ ਵਾਕ ਹੈ।।
IRVPA   ਮੈਂ ਦੇਸ ਨੂੰ ਉਜਾੜ ਸੁੱਟਾਂਗਾ, ਇਸ ਲਈ ਕਿ ਉਹਨਾਂ ਨੇ ਵੱਡੀ ਭਾਰੀ ਬੇਈਮਾਨੀ ਕੀਤੀ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ। PE