Bible Language

Ezekiel 22:2 (AKJV) American King James Version

Versions

PAV   ਹੇ ਆਦਮੀ ਦੇ ਪੁੱਤ੍ਰ, ਕੀ ਤੂੰ ਨਿਆਉਂ ਕਰੇਂਗਾ? ਕੀ ਤੂੰ ਏਸ ਖੂਨੀ ਸ਼ਹਿਰ ਦਾ ਨਿਆਉਂ ਕਰੇਂਗਾ? ਤੂੰ ਏਸ ਦੇ ਸਾਰੇ ਘਿਣਾਉਣੇ ਕੰਮ ਉਸ ਉੱਤੇ ਜਾਣੂ ਕਰ
IRVPA   ਹੇ ਮਨੁੱਖ ਦੇ ਪੁੱਤਰ, ਕੀ ਤੂੰ ਨਿਆਂ ਕਰੇਂਗਾ? ਕੀ ਤੂੰ ਇਸ ਖੂਨੀ ਸ਼ਹਿਰ ਦਾ ਨਿਆਂ ਕਰੇਂਗਾ? ਤੂੰ ਇਸ ਦੇ ਸਾਰੇ ਘਿਣਾਉਣੇ ਕੰਮ ਉਸ ਉੱਤੇ ਪਰਗਟ ਕਰ।