Bible Language

Ezekiel 25:3 (AKJV) American King James Version

Versions

PAV   ਅਤੇ ਤੂੰ ਅੰਮੋਨੀਆਂ ਨੂੰ ਆਖ ਕਿ ਪ੍ਰਭੁ ਯਹੋਵਾਹ ਦਾ ਬਚਨ ਸੁਣੋ! ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, -ਏਸ ਲਈ ਕਿ ਤੂੰ ਮੇਰੇ ਅਸਥਾਨ ਦੇ ਉੱਤੇ ਜਦੋਂ ਉਹ ਪਲੀਤ ਕੀਤਾ ਗਿਆ ਅਤੇ ਇਸਰਾਏਲ ਦੀ ਭੂਮੀ ਉੱਤੇ ਜਦੋਂ ਉਹ ਉਜਾੜੀ ਗਈ ਅਤੇ ਯਹੂਦਾਹ ਦੇ ਘਰਾਣੇ ਉੱਤੇ ਜਦੋਂ ਉਹ ਅਸੀਰੀ ਵਿੱਚ ਗਿਆ, “ਆਹਾ ਹਾ” ਆਖਿਆ
IRVPA   ਅਤੇ ਤੂੰ ਅੰਮੋਨੀਆਂ ਨੂੰ ਆਖ ਕਿ ਪ੍ਰਭੂ ਯਹੋਵਾਹ ਦਾ ਬਚਨ ਸੁਣੋ! ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਤੂੰ ਮੇਰੇ ਸਥਾਨ ਦੇ ਉੱਤੇ ਜਦੋਂ ਉਹ ਪਲੀਤ ਕੀਤਾ ਗਿਆ ਅਤੇ ਇਸਰਾਏਲ ਦੀ ਭੂਮੀ ਉੱਤੇ ਜਦੋਂ ਉਹ ਉਜਾੜੀ ਗਈ ਅਤੇ ਯਹੂਦਾਹ ਦੇ ਘਰਾਣੇ ਉੱਤੇ ਜਦੋਂ ਉਹ ਗੁਲਾਮੀ ਵਿੱਚ ਗਿਆ, “ਆਹਾ ਹਾ” ਆਖਿਆ।