Bible Language

Ezekiel 25:4 (AKJV) American King James Version

Versions

PAV   ਏਸ ਲਈ ਵੇਖ, ਮੈਂ ਤੈਨੂੰ ਪੂਰਬ ਵਾਸਿਆਂ ਨੂੰ ਸੌਂਪ ਦਿਆਂਗਾ ਕਿ ਤੂੰ ਉਨ੍ਹਾਂ ਦੀ ਮਿਲਖ ਹੋਵੇਂ, ਅਤੇ ਓਹ ਤੇਰੇ ਵਿੱਚ ਆਪਣੀਆਂ ਛੌਣੀਆਂ ਬਣਾਉਣਗੇ ਅਤੇ ਤੇਰੇ ਵਿੱਚ ਆਪਣੇ ਘਰ ਪਾਉਣਗੇ ਅਤੇ ਤੇਰੇ ਮੇਵੇ ਖਾਣਗੇ ਅਤੇ ਤੇਰਾ ਦੁੱਧ ਪੀਣਗੇ
IRVPA   ਇਸ ਲਈ ਵੇਖ, ਮੈਂ ਤੈਨੂੰ ਪੂਰਬ ਵਾਸੀਆਂ ਨੂੰ ਸੌਂਪ ਦਿਆਂਗਾ, ਕਿ ਤੂੰ ਉਹਨਾਂ ਦੀ ਮਿਲਖ਼ ਹੋਵੇਂ, ਉਹ ਤੇਰੇ ਵਿੱਚ ਆਪਣੀਆਂ ਛਾਉਣੀਆਂ ਬਣਾਉਣਗੇ, ਤੇਰੇ ਵਿੱਚ ਆਪਣੇ ਘਰ ਪਾਉਣਗੇ, ਤੇਰੇ ਮੇਵੇ ਖਾਣਗੇ ਅਤੇ ਤੇਰਾ ਦੁੱਧ ਪੀਣਗੇ।