Bible Language

Ezekiel 36 (AKJV) American King James Version

Versions

PAV   ਹੇ ਆਦਮੀ ਦੇ ਪੁੱਤ੍ਰ, ਇਸਰਾਏਲ ਦੇ ਪਰਬਤਾਂ ਲਈ ਅਗੰਮ ਵਾਚ ਅਤੇ ਤੂੰ ਆਖ ਕਿ ਹੇ ਇਸਰਾਏਲ ਦੇ ਪਰਬਤੋ, ਯਹੋਵਾਹ ਦਾ ਬਚਨ ਸੁਣੋ!
IRVPA   {ਇਸਰਾਏਲ ਉੱਤੇ ਪਰਮੇਸ਼ੁਰ ਦੀ ਅਸੀਸ} PS ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੇ ਪਹਾੜਾਂ ਲਈ ਭਵਿੱਖਬਾਣੀ ਕਰ ਅਤੇ ਤੂੰ ਆਖ ਕਿ ਇਸਰਾਏਲ ਦੇ ਪਰਬਤੋਂ, ਯਹੋਵਾਹ ਦਾ ਬਚਨ ਸੁਣੋ!