Bible Language

Ezekiel 47:1 (AKJV) American King James Version

Versions

PAV   ਫੇਰ ਉਹ ਮੈਨੂੰ ਭਵਨ ਦੇ ਦਰਵੱਜੇ ਤੇ ਮੋੜ ਲਿਆਇਆ ਅਤੇ ਵੇਖੋ, ਹੈਕਲ ਦੀ ਸਰਦਲ ਦੇ ਹੇਠੋਂ ਪਾਣੀ ਪੂਰਬ ਵੱਲ ਵਗ ਰਿਹਾ ਸੀ ਕਿਉਂ ਜੋ ਭਵਨ ਦਾ ਮੂੰਹ ਪੂਰਬ ਵੱਲ ਸੀ ਅਤੇ ਪਾਣੀ ਭਵਨ ਦੇ ਸੱਜੇ ਪਾਸੇ ਦੇ ਹੇਠਾਂ ਤੋਂ ਜਗਵੇਦੀ ਦੇ ਦੱਖਣ ਵੱਲੋਂ ਵਗ ਕੇ ਜਾਂਦਾ ਸੀ
IRVPA   {ਹੈਕਲ ਦੇ ਵਿੱਚੋਂ ਵਹਿੰਦਾ ਹੋਇਆ ਸੋਤਾ} PS ਫੇਰ ਉਹ ਮਨੁੱਖ ਮੈਨੂੰ ਭਵਨ ਦੇ ਦਰਵਾਜ਼ੇ ਤੇ ਮੋੜ ਲਿਆਇਆ ਅਤੇ ਵੇਖੋ, ਹੈਕਲ ਦੀ ਸਰਦਲ ਦੇ ਹੇਠੋਂ ਪਾਣੀ ਪੂਰਬ ਵੱਲ ਵਗ ਰਿਹਾ ਸੀ, ਕਿਉਂ ਜੋ ਭਵਨ ਦਾ ਮੂੰਹ ਪੂਰਬ ਵੱਲ ਸੀ ਅਤੇ ਪਾਣੀ ਭਵਨ ਦੇ ਸੱਜੇ ਪਾਸੇ ਦੇ ਹੇਠਾਂ ਤੋਂ ਜਗਵੇਦੀ ਦੇ ਦੱਖਣ ਵੱਲੋਂ ਵਗ ਕੇ ਜਾਂਦਾ ਸੀ।