Bible Language

Ezekiel 4:4 (AKJV) American King James Version

Versions

PAV   ਉਸ ਦੇ ਮਗਰੋਂ ਤੂੰ ਆਪਣੇ ਖੱਬੇ ਪਾਸੇ ਪਰਨੇ ਲੇਟ ਰਹੁ ਅਤੇ ਇਸਰਾਏਲ ਦੇ ਘਰਾਣੇ ਦੇ ਅਪਰਾਧ ਇਸ ਉੱਤੇ ਰੱਖ ਦੇਹ। ਜਿੰਨੇ ਦਿਨ ਤੀਕੁਰ ਤੂੰ ਲੇਟਿਆ ਰਹੇਂਗਾ ਤੂੰ ਉਨ੍ਹਾਂ ਦੇ ਔਗਣ ਆਪਣੇ ਉੱਤੇ ਝੱਲੇਂਗਾ।
IRVPA   ਉਸ ਤੋਂ ਬਾਅਦ ਤੂੰ ਆਪਣੇ ਖੱਬੇ ਪਾਸੇ ਲੇਟ ਅਤੇ ਇਸਰਾਏਲ ਦੇ ਘਰਾਣੇ ਦਾ ਅਪਰਾਧ ਆਪਣੇ ਉੱਤੇ ਲੈ। ਜਿੰਨੇ ਦਿਨ ਤੱਕ ਤੂੰ ਲੇਟਿਆ ਰਹੇਂਗਾ, ਤੂੰ ਉਹਨਾਂ ਦਾ ਪਾਪ ਆਪਣੇ ਉੱਤੇ ਝੱਲੇਂਗਾ।