Bible Language

Ezekiel 5:2 (AKJV) American King James Version

Versions

PAV   ਫਿਰ ਜਦੋਂ ਘੇਰੇ ਦੇ ਦਿਨ ਪੂਰਾ ਹੋ ਜਾਣ ਤਾਂ ਉਨ੍ਹਾਂ ਦਾ ਤੀਜਾ ਭਾਗ ਲੈਕੇ ਸ਼ਹਿਰ ਦੇ ਵਿਚਕਾਰ ਅੱਗ ਵਿੱਚ ਸਾੜ, ਫੇਰ ਦੂਜੀ ਵਾਰ ਤੀਜਾ ਹਿੱਸਾ ਲੈਕੇ ਤਲਵਾਰ ਦੇ ਨਾਲ ਉਨ੍ਹਾਂ ਨੂੰ ਸ਼ਹਿਰ ਦੇ ਏੱਧਰ ਓੱਧਰ ਮਾਰ ਅਤੇ ਰਹਿੰਦਾ ਤੀਜਾ ਭਾਗ ਹਵਾ ਵਿੱਚ ਖਿਲਾਰ ਦੇਹ ਅਤੇ ਮੈਂ ਉਨ੍ਹਾਂ ਦੇ ਪਿੱਛੇ ਤਲਵਾਰ ਧੂ ਲਵਾਂਗਾ
IRVPA   ਫਿਰ ਜਦੋਂ ਘੇਰੇ ਦੇ ਦਿਨ ਪੂਰੇ ਹੋ ਜਾਣ ਤਾਂ ਉਹਨਾਂ ਦਾ ਤੀਜਾ ਹਿੱਸਾ ਲੈ ਕੇ ਸ਼ਹਿਰ ਦੇ ਵਿਚਕਾਰ ਅੱਗ ਵਿੱਚ ਸਾੜ, ਫੇਰ ਦੂਜੀ ਵਾਰ ਤੀਜਾ ਹਿੱਸਾ ਲੈ ਕੇ ਤਲਵਾਰ ਦੇ ਨਾਲ ਉਹਨਾਂ ਨੂੰ ਸ਼ਹਿਰ ਦੇ ਇੱਧਰ ਉੱਧਰ ਮਾਰ ਅਤੇ ਰਹਿੰਦਾ ਤੀਜਾ ਹਿੱਸਾ ਹਵਾ ਵਿੱਚ ਖਿਲਾਰ ਦੇ ਅਤੇ ਮੈਂ ਉਹਨਾਂ ਦੇ ਪਿੱਛੇ ਤਲਵਾਰ ਖਿੱਚ ਲਵਾਂਗਾ।