Bible Language

Ezra 3:3 (AKJV) American King James Version

Versions

PAV   ਸੋ ਉਨ੍ਹਾਂ ਨੇ ਜਗਵੇਦੀ ਨੂੰ ਉਹ ਦੇ ਥਾਂ ਤੇ ਟਿਕਾਇਆ ਕਿਉਂ ਜੋ ਉਨ੍ਹਾਂ ਨੂੰ ਦੇਸ ਦੇਸ ਦਿਆਂ ਲੋਕਾਂ ਦਾ ਡਰ ਸੀ ਅਤੇ ਓਹ ਉਸ ਦੇ ਉੱਤੇ ਯਹੋਵਾਹ ਲਈ ਹੋਮ ਬਲੀਆਂ ਅਰਥਾਤ ਸਵੇਰ ਤੇ ਸੰਝ ਦੀਆਂ ਹੋਮ ਬਲੀਆਂ ਚੜ੍ਹਾਉਣ ਲੱਗੇ
IRVPA   ਤਦ ਉਨ੍ਹਾਂ ਨੇ ਜਗਵੇਦੀ ਨੂੰ ਉਸ ਦੇ ਸਥਾਨ ਉੱਤੇ ਬਣਾਇਆ ਕਿਉਂ ਜੋ ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਦੇ ਦੇਸਾਂ ਦੇ ਲੋਕਾਂ ਦਾ ਡਰ ਸੀ ਅਤੇ ਉਹ ਉਸ ਦੇ ਉੱਤੇ ਯਹੋਵਾਹ ਲਈ ਹੋਮ ਬਲੀਆਂ ਅਰਥਾਤ ਸਵੇਰ ਅਤੇ ਸ਼ਾਮ ਦੀਆਂ ਹੋਮ ਬਲੀਆਂ ਚੜ੍ਹਾਉਣ ਲੱਗੇ।