Bible Language

Galatians 2:2 (AKJV) American King James Version

Versions

PAV   ਅਤੇ ਮੇਰਾ ਜਾਣਾ ਪਰਕਾਸ਼ ਬਾਣੀ ਦੇ ਅਨੁਸਾਰ ਸੀ ਅਤੇ ਉਸ ਖੁਸ਼ ਖਬਰੀ ਨੂੰ ਜਿਹ ਦਾ ਮੈਂ ਪਰਾਈਆਂ ਕੌਮਾਂ ਵਿੱਚ ਪਰਚਾਰ ਕਰਦਾ ਹਾਂ ਉਨ੍ਹਾਂ ਦੇ ਅੱਗੇ ਪੇਸ਼ ਕੀਤਾ ਪਰ ਨਾਮੀ ਗਿਰਾਮੀ ਲੋਕਾਂ ਦੇ ਅੱਗੇ ਨਿਰਾਲੇ ਵਿੱਚ ਭਈ ਕਿਤੇ ਐਉਂ ਨਾ ਹੋਵੇ ਜੋ ਮੇਰੀ ਹੁਣ ਦੀ ਯਾ ਪਿੱਛਲੀ ਦੌੜ ਭੱਜ ਅਕਾਰਥ ਜਾਵੇ
ERVPA   ਮੈਂ ਇਸ ਲਈ ਗਿਆ ਕਿਉਂਕਿ ਪਰਮੇਸ਼ੁਰ ਨੇ ਮੈਨੂੰ ਨਿਰਦੇਸ਼ ਦਿੱਤਾ ਸੀ ਕਿ ਮੈਨੂੰ ਜਾਣਾ ਚਾਹੀਦਾ ਹੈ। ਮੈਂ ਉਨ੍ਹਾਂ ਲੋਕਾਂ ਕੋਲ ਗਿਆ ਜਿਹਡ਼ੇ ਆਸਥਾਵਾਨਾਂ ਦੇ ਆਗੂ ਸਨ। ਜਦੋਂ ਅਸੀਂ ਆਗੂਆਂ ਨਾਲ ਇੱਕਲੇ ਸਾਂ, ਮੈਂ ਉਨ੍ਹਾਂ ਗੈਰ ਯਹੂਦੀਆਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕੀਤਾ। ਮੈਂ ਚਾਹੁੰਦਾ ਸੀ ਕਿ ਇਹ ਲੋਕ ਮੇਰੇ ਕਾਰਜ ਨੂੰ ਸਮਝ ਲੈਣ ਤਾਂ ਜੋ ਮੇਰਾ ਪਹਿਲਾਂ ਕੀਤਾ ਹੋਇਆ ਕਾਰਜ ਅਤੇ ਹੁਣ ਦਾ ਕਾਰਜ ਵਿਅਰਥ ਨਾ ਜਾਵੇ।
IRVPA   ਅਤੇ ਮੇਰਾ ਉਹਨਾਂ ਕੋਲ ਜਾਣਾ ਪਰਮੇਸ਼ੁਰ ਦੇ ਪ੍ਰਕਾਸ਼ਨ ਅਨੁਸਾਰ ਸੀ, ਉਸ ਖੁਸ਼ਖਬਰੀ ਨੂੰ ਜਿਸ ਦਾ ਮੈਂ ਪਰਾਈਆਂ ਕੌਮਾਂ ਵਿੱਚ ਪਰਚਾਰ ਕਰਦਾ ਹਾਂ ਉਹਨਾਂ ਅੱਗੇ ਵੀ ਪਰਚਾਰ ਕੀਤਾ ਪਰ ਉਹਨਾਂ ਲੋਕਾਂ ਨੂੰ ਜਿਹਨਾਂ ਦਾ ਸਮਾਜ ਵਿੱਚ ਵੱਡਾ ਨਾਮ ਹੈ, ਗੁਪਤ ਵਿੱਚ ਪਰਚਾਰ ਕੀਤਾ ਤਾਂ ਕਿ ਕਿਤੇ ਅਜਿਹਾ ਨਾ ਹੋਵੇ ਜੋ ਮੇਰੀ ਹੁਣ ਦੀ ਜਾਂ ਪਿਛਲੀ ਦੌੜ ਭੱਜ ਵਿਅਰਥ ਹੋ ਜਾਵੇ।