Bible Language

Galatians 2:21 (AKJV) American King James Version

Versions

PAV   ਮੈਂ ਪਰਮੇਸ਼ੁਰ ਦੀ ਕਿਰਪਾ ਨੂੰ ਅਕਾਰਥ ਨਹੀਂ ਕਰਦਾ ਕਿਉਂਕਿ ਜੇ ਸ਼ਰਾ ਦੇ ਰਾਹੀਂ ਧਰਮ ਪਰਾਪਤ ਹੁੰਦਾ ਤਾਂ ਮਸੀਹ ਐਵੇਂ ਹੀ ਮੋਇਆ।।
ERVPA   ਇਹ ਦਾਤ ਪਰਮੇਸ਼ੁਰ ਵੱਲੋਂ ਹੈ ਅਤੇ ਇਹ ਮੇਰੇ ਲਈ ਬਹੁਤ ਮਹੱਤਵਪੂਰਣ ਹੈ। ਕਿਉਂਕਿ ਜੇਕਰ ਨੇਮ ਹੀ ਸਾਨੂੰ ਧਰਮੀ ਬਣਾ ਸਕਦਾ ਹੁੰਦਾ, ਤਾਂ ਫ਼ੇਰ ਮਸੀਹ ਦੇ ਮਰਨ ਦਾ ਕੋਈ ਕਾਰਣ ਹੀ ਨਾ ਹੁੰਦਾ।
IRVPA   ਮੈਂ ਪਰਮੇਸ਼ੁਰ ਦੀ ਕਿਰਪਾ ਨੂੰ ਵਿਅਰਥ ਨਹੀਂ ਸਮਝਦਾ ਕਿਉਂਕਿ ਜੇ ਬਿਵਸਥਾ ਦੇ ਰਾਹੀਂ ਧਾਰਮਿਕਤਾ ਹੁੰਦੀ ਤਾਂ ਮਸੀਹ ਦਾ ਮਰਨਾ ਵਿਅਰਥ ਹੀ ਹੋਇਆ। PE