Bible Language

Genesis 46:29 (AKJV) American King James Version

Versions

PAV   ਤਾਂ ਯੂਸੁਫ਼ ਨੇ ਆਪਣਾ ਰੱਥ ਜੋੜਿਆ ਅਰ ਆਪਣੇ ਪਿਤਾ ਇਸਰਾਏਲ ਦੇ ਮਿਲਨ ਲਈ ਗੋਸ਼ਨ ਨੂੰ ਗਿਆ ਅਰ ਉਸ ਅੱਗੇ ਹਾਜ਼ਰ ਹੋਇਆ ਅਰ ਉਸ ਦੇ ਗਲ ਲੱਗਾ ਅਰ ਚਿਰ ਤੀਕ ਉਸ ਦੇ ਗਲ ਲੱਗ ਕੇ ਰੋਇਆ
IRVPA   ਤਦ ਯੂਸੁਫ਼ ਨੇ ਆਪਣਾ ਰਥ ਜੋੜਿਆ ਅਤੇ ਆਪਣੇ ਪਿਤਾ ਇਸਰਾਏਲ ਨੂੰ ਮਿਲਣ ਲਈ ਗੋਸ਼ਨ ਨੂੰ ਗਿਆ ਅਤੇ ਉਸ ਦੇ ਅੱਗੇ ਹਾਜ਼ਰ ਹੋਇਆ ਅਤੇ ਉਸ ਦੇ ਗਲ਼ ਲੱਗਾ ਅਤੇ ਬਹੁਤ ਦੇਰ ਤੱਕ ਉਸ ਦੇ ਗਲ਼ ਨਾਲ ਲੱਗ ਕੇ ਰੋਇਆ।