Bible Language

Genesis 46:31 (AKJV) American King James Version

Versions

PAV   ਅਰ ਯੂਸੁਫ਼ ਨੇ ਆਪਣੇ ਭਰਾਵਾਂ ਅਰ ਆਪਣੇ ਪਿਤਾ ਦੇ ਘਰਾਣੇ ਨੂੰ ਆਖਿਆ, ਮੈਂ ਫ਼ਿਰਊਨ ਕੋਲ ਖਬਰ ਦੇਣ ਜਾਂਦਾ ਹੈਂ ਅਰ ਉਸ ਨੂੰ ਆਖਾਂਗਾ ਭਈ ਮੇਰੇ ਭਰਾ ਅਰ ਮੇਰੇ ਪਿਤਾ ਦਾ ਘਰਾਣਾ ਜਿਹੜਾ ਕਨਾਨ ਦੇਸ ਵਿੱਚ ਸੀ ਉਹ ਮੇਰੇ ਕੋਲ ਗਿਆ ਹੈ
IRVPA   ਤਦ ਯੂਸੁਫ਼ ਨੇ ਆਪਣੇ ਭਰਾਵਾਂ ਅਤੇ ਆਪਣੇ ਪਿਤਾ ਦੇ ਘਰਾਣੇ ਨੂੰ ਆਖਿਆ, ਮੈਂ ਫ਼ਿਰਊਨ ਕੋਲ ਖ਼ਬਰ ਦੇਣ ਜਾਂਦਾ ਹਾਂ ਅਤੇ ਉਸ ਨੂੰ ਆਖਾਂਗਾ ਕਿ ਮੇਰੇ ਭਰਾ ਅਤੇ ਮੇਰੇ ਪਿਤਾ ਦਾ ਘਰਾਣਾ, ਜਿਹੜਾ ਕਨਾਨ ਦੇਸ਼ ਵਿੱਚ ਸੀ, ਮੇਰੇ ਕੋਲ ਗਿਆ ਹੈ।