Bible Language

Genesis 46:32 (AKJV) American King James Version

Versions

PAV   ਉਹ ਮਨੁੱਖ ਅਯਾਲੀ ਹਨ ਕਿਉਂਜੋ ਓਹ ਮਾਲ ਡੰਗਰ ਦੇ ਪਾਲਣ ਵਾਲੇ ਹਨ ਅਰ ਓਹ ਆਪਣੇ ਇੱਜੜ ਅਰ ਵੱਗ ਅਰ ਸਭ ਕੁਝ ਜੋ ਉਨ੍ਹਾਂ ਦਾ ਹੈ ਨਾਲ ਲੈ ਆਏ ਹਨ
IRVPA   ਓਹ ਮਨੁੱਖ ਆਜੜੀ ਹਨ ਕਿਉਂ ਜੋ ਓਹ ਪਸ਼ੂਆਂ ਨੂੰ ਪਾਲਣ ਵਾਲੇ ਹਨ ਅਤੇ ਓਹ ਆਪਣੇ ਇੱਜੜ ਅਤੇ ਵੱਗ ਅਤੇ ਸਭ ਕੁਝ ਜੋ ਉਨ੍ਹਾਂ ਦਾ ਹੈ, ਨਾਲ ਲੈ ਕੇ ਆਏ ਹਨ।