Bible Language

Genesis 49 (AKJV) American King James Version

Versions

PAV   ਯਾਕੂਬ ਨੇ ਆਪਣੇ ਪੁੱਤ੍ਰਾਂ ਨੂੰ ਸੱਦ ਕੇ ਆਖਿਆ, ਇਕੱਠੇ ਹੋ ਜਾਓ ਤਾਂਜੋ ਮੈਂ ਤੁਹਾਨੂੰ ਦੱਸਾਂ ਜੋ ਤੁਹਾਡੇ ਉੱਤੇ ਆਉਣ ਵਾਲਿਆਂ ਦਿਨਾਂ ਵਿੱਚ ਬੀਤੇਗਾ।।
IRVPA   {ਯਾਕੂਬ ਦੀ ਭਵਿੱਖਬਾਣੀ} PS ਯਾਕੂਬ ਨੇ ਆਪਣੇ ਪੁੱਤਰਾਂ ਨੂੰ ਸੱਦ ਕੇ ਆਖਿਆ, ਇਕੱਠੇ ਹੋ ਜਾਓ ਤਾਂ ਜੋ ਮੈਂ ਤੁਹਾਨੂੰ ਦੱਸਾਂ, ਜੋ ਤੁਹਾਡੇ ਉੱਤੇ ਆਉਣ ਵਾਲਿਆਂ ਦਿਨਾਂ ਵਿੱਚ ਬੀਤੇਗਾ।